Breaking

Post Top Ad

SEMrush

Saturday, 18 July 2020

ਐਸ਼ਵਰਿਆ ਰਾਏ ਬੱਚਨ ਤੇ ਅਰਾਧਿਆ ਵੀ ਨਾਨਾਵਤੀ ਹਸਪਤਾਲ ਦਾਖ਼ਲ ਐਸ਼ਵਰਿਆ ਰਾਏ ਬੱਚਨ ਤੇ ਉਨ੍ਹਾਂ ਦੀ ਧੀ ਅਰਾਧਿਆ ਨੂੰ ਵੀ ਨਾਨਾਵਤੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ ਇਹਨਾਂ ਦੋਵਾਂ ਦੀ ਐਤਵਾਰ ਨੂੰ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ ਅਤੇ ਉਨ੍ਹਾਂ ਦੋਵਾਂ ਨੂੰ ਹੋਮ ਕੁਆਰੰਟੀਨ ਕੀਤਾ ਗਿਆ ਸੀ। National8 hours ago



No comments:

Post a comment