Breaking

Post Top Ad

SEMrush

Sunday, 16 August 2020

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਛੋਟੇ ਭਰਾ ਰੌਬਰਟ ਦਾ ਦੇਹਾਂਤ, ਨਿਊਯਾਰਕ ਦੇ ਇਕ ਹਸਪਤਾਲ 'ਚ ਲਿਆ ਆਖ਼ਰੀ ਸਾਹ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਛੋਟੇ ਭਰਾ ਰੌਬਰਟ ਟਰੰਪ ਦੀ ਮੌਤ ਹੋ ਗਈ ਹੈ। ਉਨ੍ਹਾਂ ਨੇ ਅਮਰੀਕੀ ਸਮੇਂ ਅਨੁਸਾਰ ਸ਼ਨੀਵਾਰ ਨੂੰ ਨਿਊਯਾਰਕ ਦੇ ਇਕ ਹਸਪਤਾਲ 'ਚ ਆਖ਼ਰੀ ਸਾਹ ਲਿਆ। World1 hour ago



No comments:

Post a comment