Breaking

Post Top Ad

SEMrush

Thursday, 10 September 2020

ਭਾਈ ਲੌਂਗੋਵਾਲ ਨੇ ਗਿੱਲ ਨਾਲ ਮੀਟਿੰਗ ਕਰਕੇ ਕੀਤਾ ਮਸਲੇ ਦਾ ਹੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਹਲਕਾ ਦੱਖਣੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨਾਲ ਮੁਲਾਕਾਤ ਕਰਕੇ ਡਾਕਟਰ ਏਪੀ ਸਿੰਘ ਨਾਲ ਚੱਲਦੇ ਵਿਵਾਦ ਨੂੰ ਖ਼ਤਮ ਕਰਨ ਤੇ ਕਾਰਵਾਈ ਦਾ ਭਰੋਸਾ ਦਿੱਤਾ ਹੈ। Punjab8 hours agoNo comments:

Post a comment