Breaking

Post Top Ad

SEMrush

Sunday, 1 November 2020

Breaking News: ਦਵਾਈ ਲੈਣ ਜਾ ਰਹੇ ਏਐੱਸਆਈ ਦਾ ਲੁਟੇਰਿਆਂ ਨੇ ਗੋਲ਼ੀ ਮਾਰ ਕੇ ਕੀਤਾ ਕਤਲ, ਇਲਾਕੇ 'ਚ ਫੈਲੀ ਸਨਸਨੀ ਤਰਨਤਾਰਨ 'ਚ ਪੰਜਾਬ ਪੁਲਿਸ ਦੇ ਏਐੱਸਆਈ ਨੂੰ ਦੇਰ ਰਾਤ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। Punjab8 hours ago



No comments:

Post a comment