Breaking

Post Top Ad

SEMrush

Thursday, 11 February 2021

ਕਾਂਗਰਸੀ ਆਗੂ ਕਮਲਜੀਤ ਸਿੰਘ ਸੰਘਾ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲਾ ਕੀਤੀ ਸਮਾਪਤ ਬਲਾਕ ਮਾਹਿਲਪੁਰ ਦੇ ਪਿੰਡ ਨਰਿਆਲਾ ਦੇ ਸੀਨੀਅਰ ਕਾਂਗਰਸੀ ਆਗੂ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਮਾਹਿਲਪੁਰ ਦੀ ਪੁਲਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। Punjab8 hours ago



No comments:

Post a comment